Surah Al-Ala Translated in Punjabi

سَبِّحِ اسْمَ رَبِّكَ الْأَعْلَى

ਆਪਣੇ ਪਾਲਣਹਾਰ ਦੇ ਨਾਮ ਦੀ ਪਵਿੱਤਰਤਾ ਦਾ ਵਰਨਣ ਕਰੋ, ਜਿਹੜਾ ਸਭ ਤੋਂ ਸ੍ਰੇਸ਼ਟ ਹੈ।
إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ

ਪਰੰਤੂ ਜੋ ਅੱਲਾਹ ਚਾਹੇ, ਉਹ ਜਾਣਦਾ ਹੈ, ` ਗੁੱਝੀਆਂ ਵੀ ਅਤੇ ਪ੍ਰਗਟ ਵੀ।
Load More