Surah Al-Asr Translated in Punjabi
إِلَّا الَّذِينَ آمَنُوا وَعَمِلُوا الصَّالِحَاتِ وَتَوَاصَوْا بِالْحَقِّ وَتَوَاصَوْا بِالصَّبْرِ
ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਸੱਚਾਈ ਦਾ ਉਪਦੇਸ਼ ਦਿੱਤਾ। ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਧੀਰਜ ਰੱਖਣ ਦਾ ਉਪੇਦਸ਼ ਦਿੱਤਾ।