Surah Al-Haaqqa Translated in Punjabi
سَخَّرَهَا عَلَيْهِمْ سَبْعَ لَيَالٍ وَثَمَانِيَةَ أَيَّامٍ حُسُومًا فَتَرَى الْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ
ਤੇ ਆਦ, ਉਹ ਤਾਂ ਇੱਕ ਤੇਜ਼ ਹਨੇਰੀ ਨਾਲ ਨਸ਼ਟ ਕਰ ਦਿੱਤੇ ਗਏ। (7) ਉਸ ਨੂੰ ਅੱਲਾਹ ਨੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਉਨ੍ਹਾਂ ਤੇ ਲਗਾਈ ਰੱਖਿਆ, ਤਾਂ ਤੁਸੀਂ ਦੇਖਦੇ ਹੋ ਕਿ ਉੱਤੇ ਉਹ ਇਸ ਤਰ੍ਹਾਂ ਡਿੱਗੇ ਪਏ ਹਨ, ਜਿਵੇ’ ਖਜੂਰ ਦੇ ਖੋਖਲੇ ਤਣੇ।
وَجَاءَ فِرْعَوْنُ وَمَنْ قَبْلَهُ وَالْمُؤْتَفِكَاتُ بِالْخَاطِئَةِ
ਫਿਰਔਨ ਅਤੇ ਉਸ ਤੋਂ ਪਹਿਲਾਂ ਵਾਲਿਆਂ ਨੇ ਅਤੇ ਪੂਠੀਆਂ ਹੋਈ ਬਸਤੀਆਂ ਨੇ ਅਪਰਾਧ ਕੀਤਾ।
فَعَصَوْا رَسُولَ رَبِّهِمْ فَأَخَذَهُمْ أَخْذَةً رَابِيَةً
ਉਨ੍ਹਾਂ ਨੇ ਆਪਣੇ ਰੱਬ ਦੇ ਰਸੂਲ ਦੀ ਅਵੱਗਿਆ ਕੀਤੀ ਤਾਂ ਅੱਲਾਹ ਨੇ ਉਨ੍ਹਾਂ ਨੂੰ ਬਹੁਤ ਸਖਤੀ ਨਾਲ ਫੜ੍ਹਿਆ।
Load More