Surah Al-Infitar Translated in Punjabi

عَلِمَتْ نَفْسٌ مَا قَدَّمَتْ وَأَخَّرَتْ

ਹਰੇਕ ਬੰਦਾ ਜਾਣ ਲਵੇਗਾ ਕਿ ਉਸਨੇ ਅੱਗੇ ਕੀ ਭੇਜਿਆ ਅਤੇ ਪਿੱਛੇ ਕੀ ਛੱਡਿਆ।
يَا أَيُّهَا الْإِنْسَانُ مَا غَرَّكَ بِرَبِّكَ الْكَرِيمِ

ਹੇ ਮਨੁੱਖ! ਤੁਹਾਨੂੰ ਕਿਹੜੀ ਚੀਜ਼ ਨੇ ਆਪਣੇ ਰੱਬ ਵੱਲੋਂ ਧੋਖੇ ਵਿਚ ਪਾ ਰੱਖਿਆ ਹੈ।
الَّذِي خَلَقَكَ فَسَوَّاكَ فَعَدَلَكَ

ਜਿਸ ਨੇ ਤੁਹਾਨੂੰ ਪੈਦਾ ਕੀਤਾ, ਫਿਰ ਤੇਰੇ ਅੰਗਾਂ ਨੂੰ ਠੀਕ ਕੀਤਾ, ਫਿਰ ਤੁਹਾਨੂੰ ਸਤੂੰਲਤ ਵਿਚ ਰੱਖਿਆ।
Load More