Surah Al-Inshiqaq Translated in Punjabi

وَأَلْقَتْ مَا فِيهَا وَتَخَلَّتْ

ਅਤੇ ਉਹ ਆਪਣੇ ਅੰਦਰ ਦੀਆਂ ਚੀਜ਼ਾਂ ਨੂੰ ਉਗਲ ਦੇਵੇਗੀ ਅਤੇ ਖਾਲੀ ਹੋ ਜਾਵੇਗੀ।
يَا أَيُّهَا الْإِنْسَانُ إِنَّكَ كَادِحٌ إِلَىٰ رَبِّكَ كَدْحًا فَمُلَاقِيهِ

ਹੇ ਮਨੁੱਖ! ਤੂੰ ਆਪਣੇ ਪਾਲਣਹਾਰ ਵੱਲ ਖਿਚਦਾ ਚਲਿਆ ਜਾ ਰਿਹਾ ਹੈ, ਫਿਰ ਤੂੰ ਉਸ ਨੂੰ ਮਿਲਣ ਵਾਲਾ ਹੈ।
فَأَمَّا مَنْ أُوتِيَ كِتَابَهُ بِيَمِينِهِ

ਤਾਂ ਜਿਸ ਨੂੰ ਉਸ ਦਾ ਕਰਮ ਪੱਤਰ (ਅਮਲ) ਉਸ ਦੇ ਸੱਜੇ ਹੱਥ ਵਿਚ ਦਿੱਤਾ ਜਾਵੇਗਾ।
وَأَمَّا مَنْ أُوتِيَ كِتَابَهُ وَرَاءَ ظَهْرِهِ

ਅਤੇ ਜਿਸ ਦਾ ਕਰਮ ਪੱਤਰ (ਅਮਲ) ਉਸ ਦੀ ਪਿੱਠ ਵੇ ਪਿਛਿਉਂ’ ਦਿੱਤਾ ਜਾਵੇਗਾ।
Load More