Surah Al-Qadr Translated in Punjabi
إِنَّا أَنْزَلْنَاهُ فِي لَيْلَةِ الْقَدْرِ
ਅਸੀਂ ਇਸ ਨੂੰ ਕਦਰ (ਭਾਗਾਂ ਵਾਲੀ, ਅਮੋਲਕ) ਦੀ ਰਾਤ ਨੂੰ ਉਤਾਰਿਆ ਹੈ।
تَنَزَّلُ الْمَلَائِكَةُ وَالرُّوحُ فِيهَا بِإِذْنِ رَبِّهِمْ مِنْ كُلِّ أَمْرٍ
ਫ਼ਰਿਸ਼ਤੇ ਅਤੇ ਰੂਹ (ਜਿਬਰੀਲ) (ਇਸ ਰਾਤ) ਨੂੰ ਆਪਣੇ ਰੱਬ ਦੀ ਆਗਿਆ ਨਾਲ ਉੱਤਰਦੇ ਹਨ। ਹਰੇਕ ਹੁਕਮ ਲੈ ਕੇ।