Surah An-Nasr Translated in Punjabi
وَرَأَيْتَ النَّاسَ يَدْخُلُونَ فِي دِينِ اللَّهِ أَفْوَاجًا
ਅਤੇ ਤੁਸੀਂ ਦੇਖੋਗੇ ਕਿ ਲੋਕ ਜਥਿਆਂ ਦੇ ਜੱਥੇ ਅੱਲਾਹ ਦੇ ਦੀਨ ਵਿਚ ਸ਼ਾਮਿਲ ਹੋ ਰਹੇ ਹਨ।
فَسَبِّحْ بِحَمْدِ رَبِّكَ وَاسْتَغْفِرْهُ ۚ إِنَّهُ كَانَ تَوَّابًا
ਤਾਂ ਆਪਣੇ ਰੱਬ ਦੀ ਸਿਫ਼ਤ ਸਲਾਹ ਕਰੋ, ਉਸ ਦੀ ਪ੍ਰਸੰਸਾ ਦੇ ਨਾਲ ਅਤੇ ਉਸ ਤੋਂ ਮੁਆਫ਼ੀ ਮੰਗੋ। ਬੇਸ਼ੱਕ ਉਹ ਮੁਆਫ਼ ਕਰਨ ਵਾਲਾ ਹੈ।