Surah As-Saaffat Translated in Punjabi
رَبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ
ਆਕਾਸ਼ਾਂ ਅਤੇ ਧਰਤੀ ਦਾ ਪਾਲਣਹਾਰ ਅਤੇ ਜਿਹੜਾ ਕੁਝ ਇਨ੍ਹਾਂ ਦੇ ਵਿਚ ਹੈ ਅਤੇ ਸਾਰੀਆਂ ਦਿਸ਼ਾਵਾਂ ਅਤੇ ਪੂਰਬ (ਜਿੱਥੋਂ ਸੂਰਜ ਨਿਕਲਦਾ ਹੈ? ਦਾ ਰੱਬ।)
إِنَّا زَيَّنَّا السَّمَاءَ الدُّنْيَا بِزِينَةٍ الْكَوَاكِبِ
ਅਸੀਂ ਸੰਸਾਰ ਤੇ ਆਕਾਸ਼ ਨੂੰ ਤਾਰਿਆਂ ਨਾਲ ਸਜਾਇਆ ਹੈ।
لَا يَسَّمَّعُونَ إِلَى الْمَلَإِ الْأَعْلَىٰ وَيُقْذَفُونَ مِنْ كُلِّ جَانِبٍ
ਉਹ ਸਰਵ ਉਚ ਦਰਬਾਰ ਵੱਲ ਕੰਨ ਨਹੀਂ ਲਗਾ ਸਕਦੇ ਅਤੇ ਉਹ ਹਰੇਕ ਦਿਸ਼ਾ ਵਿਚ ਮਾਰੇ ਜਾਂਦੇ ਹਨ।
إِلَّا مَنْ خَطِفَ الْخَطْفَةَ فَأَتْبَعَهُ شِهَابٌ ثَاقِبٌ
ਪ੍ਰੰਤੂ ਜੇ ਕੋਈ ਸ਼ੈਤਾਨ ਕਿਸੇ ਗੱਲ ਨੂੰ ਜ਼ੁੱਕ ਲਵੇ ਤਾਂ ਇੱਕ ਦਹਿਕਦਾ ਹੋਇਆ ਅੰਗਾਰਾ ਉਸ ਦਾ ਪਿੱਛਾ ਕਰਦਾ ਹੈ।
Load More