Quran Apps in many lanuages:

Surah Ash-Shu'ara Ayah #166 Translated in Punjabi

وَتَذَرُونَ مَا خَلَقَ لَكُمْ رَبُّكُمْ مِنْ أَزْوَاجِكُمْ ۚ بَلْ أَنْتُمْ قَوْمٌ عَادُونَ
ਅਤੇ ਤੁਹਾਡੇ ਰੱਬ ਨੇ ਤੁਹਾਡੇ ਲਈ ਜਿਹੜੀਆਂ ਪਤਨੀਆਂ ਪੈਦਾ ਕੀਤੀਆਂ ਹਨ ਉਨ੍ਹਾਂ ਨੂੰ ਛੱਡਦੇ ਹੋ। ਸਗੋਂ ਤੁਸੀਂ ਹੱਦਾਂ ਟੱਪਣ ਵਾਲੇ ਲੋਕ ਹੋ।

Choose other languages:

0:00 0:00
Ash-Shu'ara : 166
Mishari Rashid al-`Afasy