Quran Apps in many lanuages:

Surah Hud Ayah #110 Translated in Punjabi

وَلَقَدْ آتَيْنَا مُوسَى الْكِتَابَ فَاخْتُلِفَ فِيهِ ۚ وَلَوْلَا كَلِمَةٌ سَبَقَتْ مِنْ رَبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِنْهُ مُرِيبٍ
ਅਤੇ ਅਸੀਂ ਮੂਸਾ ਨੂੰ ਕਿਤਾਬ ਦਿੱਤੀ ਫਿਰ ਉਨ੍ਹਾਂ ਵਿਚ ਫੁੱਟ ਪੈ ਗਈ। ਅਤੇ ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਹੀ ਇੱਕ ਗੱਲ ਨਾ ਆ ਚੁੱਕੀ ਹੁੰਦੀ ਤਾਂ ਉਨ੍ਹਾਂ ਵਿਚਕਾਰ ਫੈਸਲਾ ਕਰ ਦਿੱਤਾ ਜਾਂਦਾ ਅਤੇ ਉਨ੍ਹਾਂ ਨੂੰ ਉਸ ਵਿਚ ਸੰਦੇਹ ਹੈ, ਜਿਹੜਾ ਉਨ੍ਹਾਂ ਨੂੰ ਸੰਤੁਸ਼ਟ ਨਹੀਂ’ ਹੋਣ ਦਿੰਦਾ।

Choose other languages:

0:00 0:00
Hud : 110
Mishari Rashid al-`Afasy