Quran Apps in many lanuages:

Surah Muhammad Ayah #30 Translated in Punjabi

وَلَوْ نَشَاءُ لَأَرَيْنَاكَهُمْ فَلَعَرَفْتَهُمْ بِسِيمَاهُمْ ۚ وَلَتَعْرِفَنَّهُمْ فِي لَحْنِ الْقَوْلِ ۚ وَاللَّهُ يَعْلَمُ أَعْمَالَكُمْ
ਅਤੇ ਜੇਕਰ ਅਸੀਂ’ ਚਾਹੁੰਦੇ ਤਾਂ ਅਸੀਂ ਉਨ੍ਹਾਂ ਨੂ ਤੁਹਾਨੂੰ ਦਿਖਾ ਦਿੰਦੇ, ਤਾਂ ਤੁਸੀਂ ਉਨ੍ਹਾਂ ਦੀਆਂ ਨਿਸ਼ਾਨੀਆਂ ਤੋਂ’ ਉਨ੍ਹਾਂ ਨੂੰ ਪਛਾਣ ਲੈਂਦੇ। ਅਤੇ ਤੁਸੀ’ ਉਨ੍ਹਾਂ ਦੀ ਬੋਲ- ਬਾਣੀ ਤੋਂ ਜ਼ਰੂਰ ਉਨ੍ਹਾਂ ਨੂੰ ਪਹਿਜ਼ਾਣ ਲਵੋਗੇ। ਅਤੇ ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।

Choose other languages: